ਅਕਾਲ ਚਲਾਣਾ ਇਕਬਾਲ ਮੁਹੰਮਦ ਵਾਸੀ ਪਿੰਡ ਠੱਟਾ ਨਵਾਂ

532

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਸਾਡੇ ਬਹੁਤ ਹੀ ਅਜ਼ੀਜ਼ ਜਨਾਮ ਇਕਾਬਲ ਮੁਹੰਮਦ (40) ਪੁੱਤਰ ਖੁਸ਼ੀ ਮੁਹੰਮਦ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 19.07.2019 ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 03:00 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕਾਫੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਨੂੰ ਅੱਜ ਸ਼ਾਮ 6 ਵਜੇ ਕਬਰਿਸਤਾਨ ਠੱਟਾ ਨਵਾਂ ਵਿਖੇ ਸਪੁਰਦ-ਏ-ਖਾਕ ਕੀਤਾ ਜਾਵੇਗਾ।