ਅਕਾਲ ਚਲਾਣਾ ਕਰਤਾਰ ਸਿੰਘ ਫੌਜੀ ਵਾਸੀ ਪਿੰਡ ਠੱਟਾ ਨਵਾਂ

303

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਕਰਤਾਰ ਸਿੰਘ ਫੌਜੀ (90) ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 19.09.2019 ਦਿਨ ਵੀਰਵਾਰ ਨੂੰ ਸਵੇਰੇ 9:00 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕਾਫੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਜਿਕਰਯੋਗ ਹੈ ਕਿ ਅਜੇ ਕੁੱਝ ਦਿਨ ਪਹਿਲਾਂ ਹੀ ਆਪ ਜੀ ਦੀ ਧਰਮ ਸੁਪਤਨੀ ਅਕਾਲ ਚਲਾਣਾ ਕਰ ਗਏ ਸਨ।