ਅਕਾਲ ਚਲਾਣਾ ਕਾਨੂੰਗੋ ਨੱਥਾ ਸਿੰਘ ਵਾਸੀ ਪਿੰਡ ਠੱਟਾ ਨਵਾਂ

484

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਕਾਨੂੰਨਗੋ ਨੱਥਾ ਸਿੰਘ (93) ਵਾਸੀ ਪਿੰਡ ਠੱਟਾ ਨਵਾਂ ਬੀਤੀ ਰਾਤ 10:00 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕੁੱਝ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਮਿਤੀ 30.03.2019 ਨੂੰ ਬਾਅਦ ਦੁਪਹਿਰ 12:00 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਕੀਤਾ ਜਾਵੇਗਾ।