Home / ਤਾਜ਼ਾ ਖਬਰਾਂ / ਠੱਟਾ ਪੁਰਾਣਾ / ਅਕਾਲ ਚਲਾਣਾ ਕਾਮਰੇਡ ਪ੍ਰੀਤਮ ਸਿੰਘ ਠੱਟਾ ਵਾਸੀ ਪਿੰਡ ਠੱਟਾ ਪੁਰਾਣਾ।

ਅਕਾਲ ਚਲਾਣਾ ਕਾਮਰੇਡ ਪ੍ਰੀਤਮ ਸਿੰਘ ਠੱਟਾ ਵਾਸੀ ਪਿੰਡ ਠੱਟਾ ਪੁਰਾਣਾ।

pst
ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਕਾਮਰੇਡ ਪ੍ਰੀਤਮ ਸਿੰਘ ਠੱਟਾ (89), ਵਾਸੀ ਪਿੰਡ ਠੱਟਾ ਪੁਰਾਣਾ, ਬੀਤੀ ਰਾਤ 1:30 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 12 ਵਜੇ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

About thatta

Comments are closed.

Scroll To Top
error: