ਅਕਾਲ ਚਲਾਣਾ ਮਾਤਾ ਅਮਰ ਕੌਰ ਢਾਡੀ ਕੇ

3

ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਅਮਰ ਕੌਰ (ਭੈਣ ਮਾਸਟਰ ਦਲਬੀਰ ਸਿੰਘ ਢਾਡੀ ਕੇ) ਅੱਜ ਸਵੇਰੇ 3 ਵਜੇ ਦਿਲ ਦਾ ਦੌਰਾ ਪੈਣ ਪਿੱਛੋਂ ਅਕਾਲ ਚਲਾਣਾ ਕਰ ਗਏ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।