ਅਕਾਲ ਚਲਾਣਾ ਮਾਤਾ ਅੱਛਰ ਕੌਰ ਵਾਸੀ ਠੱਟਾ ਨਵਾਂ।

4

Untitled-1 copy

ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਅੱਛਰ ਕੌਰ (ਮਾਤਾ ਗਾਇਕ ਸਤਨਾਮ ਧੰਜਲ) ਅੱਜ ਸਵੇਰੇ 9 ਵਜੇ ਲੰਬੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਬਾਅਦ ਦੁਪਹਿਰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਵਿੱਛੜੀ ਰੂਹ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਮਿਤੀ 17 ਮਾਰਚ ਦਿਨ ਸੋਮਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ ਪਵੇਗਾ।