Home / ਤਾਜ਼ਾ ਖਬਰਾਂ / ਠੱਟਾ ਨਵਾਂ / ਅਕਾਲ ਚਲਾਣਾ ਮਾਤਾ ਜੀਤ ਕੌਰ ਪਤਨੀ ਸ਼ੰਕਰ ਸਿੰਘ ਮੋਮੀ (ਆਈ.ਜੀ.) ਵਾਸੀ ਪਿੰਡ ਠੱਟਾ ਨਵਾਂ।

ਅਕਾਲ ਚਲਾਣਾ ਮਾਤਾ ਜੀਤ ਕੌਰ ਪਤਨੀ ਸ਼ੰਕਰ ਸਿੰਘ ਮੋਮੀ (ਆਈ.ਜੀ.) ਵਾਸੀ ਪਿੰਡ ਠੱਟਾ ਨਵਾਂ।

ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਜੀਤ ਕੌਰ ਪਤਨੀ ਸ਼ੰਕਰ ਸਿੰਘ ਮੋਮੀ (ਆਈ.ਜੀ.) ਵਾਸੀ ਪਿੰਡ ਠੱਟਾ ਨਵਾਂ ਮਿਤੀ 02.04.2014 ਨੂੰ ਸਵੇਰੇ 11:15 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਬਾਅਦ ਦੁਪਹਿਰ 4 ਵਜੇ ਕਰ ਦਿੱਤਾ ਗਿਆ। ਮਾਤਾ ਜੀਤ ਕੌਰ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਮਿਤੀ 07.04.2014 ਨੂੰ ਬਾਅਦ ਦੁਪਹਿਰ 1:00 ਵਜੇ ਨੂੰ ਉਹਨਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ ਪਵੇਗਾ।

About thatta

Comments are closed.

Scroll To Top
error: