ਅਕਾਲ ਚਲਾਣਾ ਮਾਤਾ ਬਚਨ ਕੌਰ ਪਤਨੀ ਬਚਨ ਸਿੰਘ ਚੀਨੀਆ ਵਾਸੀ ਪਿੰਡ ਠੱਟਾ ਨਵਾਂ

238

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਮਾਤਾ ਬਚਨ ਕੌਰ ਪਤਨੀ ਬਚਨ ਸਿੰਘ ਚੀਨੀਆ (ਡੇਰੇ ਵਾਲੇ) ਵਾਸੀ ਪਿੰਡ ਠੱਟਾ ਨਵਾਂ ਮਿਤੀ 14.07.2019 ਦਿਨ ਐਤਵਾਰ ਦੁਪਹਿਰ 1 ਵਜੇ ਅਕਾਲ ਚਲਾਣਾ ਕਰ ਗਏ ਸਨ। ਆਪ ਜੀ ਕੁੱਝ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਮਿਤੀ 15.07.2019 ਨੂੰ 11:00 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।