Home / ਤਾਜ਼ਾ ਖਬਰਾਂ / ਠੱਟਾ ਨਵਾਂ / ਅਕਾਲ ਚਲਾਣਾ ਮਿਸਤਰੀ ਅਵਤਾਰ ਸਿੰਘ ਦੇਵਗਣ ਵਾਸੀ ਪਿੰਡ ਠੱਟਾ ਨਵਾਂ

ਅਕਾਲ ਚਲਾਣਾ ਮਿਸਤਰੀ ਅਵਤਾਰ ਸਿੰਘ ਦੇਵਗਣ ਵਾਸੀ ਪਿੰਡ ਠੱਟਾ ਨਵਾਂ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਮਿਸਤਰੀ ਅਵਤਾਰ ਸਿੰਘ ਦੇਵਗਣ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 09.12.2017 ਦਿਨ ਸ਼ਨੀਵਾਰ ਨੂੰ ਸਵੇਰੇ 10:00 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕਾਫੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਮਿਤੀ 10.12.2017 ਨੂੰ 12:00 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਕੀਤਾ ਜਾਵੇਗਾ।

About thatta

Comments are closed.

Scroll To Top
error: