ਅਕਾਲ ਚਲਾਣਾ ਮੱਸਾ ਸਿੰਘ ਭੈਲ ਵਾਸੀ ਪਿੰਡ ਠੱਟਾ ਨਵਾਂ

280

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਮੱਸਾ ਸਿੰਘ ਭੈਲ ਵਾਸੀ ਪਿੰਡ ਠੱਟਾ ਨਵਾਂ ਮਿਤੀ 02.09.2019 ਸੋਮਵਾਰ ਰਾਤ 9:30 ਵਜੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਮਿਤੀ 03.09.2019 ਨੂੰ ਸਵੇਰੇ 11:00 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।