ਅਕਾਲ ਚਲਾਣਾ ਸੁਖਵਿੰਦਰ ਸਿੰਘ ਵਾਸੀ ਪਿੰਡ ਠੱਟਾ ਨਵਾਂ

480

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ ਨਵਾਂ ਦੇ ਨੌਜਵਾਨ ਸੁਖਵਿੰਦਰ ਸਿੰਘ ਸਹੋਤਾ ਪੁੱਤਰ ਮੋਹਣ ਸਿੰਘ ਅੱਜ ਮਿਤੀ 07.02.2019 ਦਿਨ ਵੀਰਵਾਰ ਸ਼ਾਮ 4:00 ਵਜੇ ਦਿਲ ਦਾ ਦੌਰਾ ਪੈਣ ਕਰਕੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਮਿਤੀ 08.02.2019 ਨੂੰ ਬਾਅਦ ਦੁਪਹਿਰ 12:00 ਵਜੇ ਸ਼ਮਸ਼ਾਨ ਘਾਟ ਠੱਟਾ ਨਵਾਂ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।