ਅਕਾਲ ਚਲਾਣਾ ਸ੍ਰੀਮਤੀ ਅਮਰਜੀਤ ਕੌਰ ਪਤਨੀ ਐਡਵੋਕੇਟ ਜੀਤ ਸਿੰਘ ਮੋਮੀ ਵਾਸੀ ਪਿੰਡ ਠੱਟਾ ਨਵਾਂ।

3

22
ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਅਮਰਜੀਤ ਕੌਰ ਪਤਨੀ ਐਡਵੋਕੇਟ ਜੀਤ ਸਿੰਘ ਮੋਮੀ ਵਾਸੀ ਪਿੰਡ ਠੱਟਾ ਨਵਾਂ ਬੀਤੀ ਰਾਤ 10:30 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਅੱਜ ਬਾਅਦ ਦੁਪਹਰਿ 1 ਵਜੇ ਕੀਤਾ ਜਾਵੇਗਾ।