Home / ਤਾਜ਼ਾ ਖਬਰਾਂ / ਠੱਟਾ ਨਵਾਂ / ਅਕਾਲ ਚਲਾਣਾ ਸ੍ਰੀਮਤੀ ਜੀਤ ਕੌਰ ਪਤਨੀ ਹੈਡਮਾਸਟਰ ਚੰਨਣ ਸਿੰਘ ਵਾਸੀ ਪਿੰਡ ਠੱਟਾ ਨਵਾਂ।

ਅਕਾਲ ਚਲਾਣਾ ਸ੍ਰੀਮਤੀ ਜੀਤ ਕੌਰ ਪਤਨੀ ਹੈਡਮਾਸਟਰ ਚੰਨਣ ਸਿੰਘ ਵਾਸੀ ਪਿੰਡ ਠੱਟਾ ਨਵਾਂ।

1

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਜੀਤ ਕੌਰ ਪਤਨੀ ਹੈਡਮਾਸਟਰ ਚੰਨਣ ਸਿੰਘ ਵਾਸੀ ਪਿੰਡ ਠੱਟਾ ਨਵਾਂ, ਅੱਜ ਸਵੇਰੇ 10:00 ਵਜੇ ਲੰਬੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 3 ਵਜੇ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

About thatta

Comments are closed.

Scroll To Top
error: