Breaking News
Home / ਤਾਜ਼ਾ ਖਬਰਾਂ / ਠੱਟਾ ਨਵਾਂ / ਅਕਾਲ ਚਲਾਣਾ ਸ੍ਰੀਮਤੀ ਬਚਨ ਕੌਰ ਪਤਨੀ ਮੋਹਨ ਸਿੰਘ ਮੈਂਬਰ ਪੰਚਾਇਤ *

ਅਕਾਲ ਚਲਾਣਾ ਸ੍ਰੀਮਤੀ ਬਚਨ ਕੌਰ ਪਤਨੀ ਮੋਹਨ ਸਿੰਘ ਮੈਂਬਰ ਪੰਚਾਇਤ *

ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਬਚਨ ਕੌਰ ਪਤਨੀ ਸ. ਮੋਹਨ ਸਿੰਘ ਮੈਂਬਰ ਪੰਚਾਇਤ ਬੀਤੇ ਦਿਨੀਂ ਲੰਬੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਉਹਨਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।

About admin thatta

Comments are closed.

Scroll To Top
error: