Breaking News
Home / ਤਾਜ਼ਾ ਖਬਰਾਂ / ਠੱਟਾ ਨਵਾਂ / ਅਕਾਲ ਚਲਾਣਾ ਸ੍ਰੀ ਮੱਘਰ ਸਹੋਤਾ *

ਅਕਾਲ ਚਲਾਣਾ ਸ੍ਰੀ ਮੱਘਰ ਸਹੋਤਾ *

ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀ ਮੱਘਰ ਪੁੱਤਰ ਸ੍ਰੀ ਬੂਟਾ ਮਿਤੀ 16 ਨਵੰਬਰ 2012 ਦਿਨ ਸ਼ੁੱਕਰਵਾਰ ਸਵੇਰੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਉਹਨਾਂ ਦਾ ਅੰਤਿਮ ਸਸਕਾਰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਬਾਅਦ ਦੁਪਹਿਰ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਕਰ ਦਿੱਤਾ ਗਿਆ।

About admin thatta

Comments are closed.

Scroll To Top
error:
%d bloggers like this: