ਅਕਾਲ ਚਲਾਣਾ ਸ. ਜਗੀਰ ਸਿੰਘ ਖਿੰਡਾ ਸਪੁੱਤਰ ਸ. ਅਰਜਨ ਸਿੰਘ ਵਾਸੀ ਪਿੰਡ ਠੱਟਾ ਪੁਰਾਣਾ।

11

1
ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ. ਜਗੀਰ ਸਿੰਘ ਖਿੰਡਾ ਸਪੁੱਤਰ ਸ. ਅਰਜਨ ਸਿੰਘ ਵਾਸੀ ਪਿੰਡ ਠੱਟਾ ਪੁਰਾਣਾ ਬੀਤੀ ਰਾਤ ਸ਼ਾਮ 10 ਵਜੇ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਅੱਜ ਸਵੇਰੇ 11 ਵਜੇ ਕੀਤਾ ਜਾਵੇਗਾ।