Home / ਤਾਜ਼ਾ ਖਬਰਾਂ / ਠੱਟਾ ਨਵਾਂ / ਅਕਾਲ ਚਲਾਣਾ ਸ. ਬਚਨ ਸਿੰਘ ਭੈਲਾਂ ਕੇ ਵਾਸੀ ਪਿੰਡ ਠੱਟਾ ਨਵਾਂ।

ਅਕਾਲ ਚਲਾਣਾ ਸ. ਬਚਨ ਸਿੰਘ ਭੈਲਾਂ ਕੇ ਵਾਸੀ ਪਿੰਡ ਠੱਟਾ ਨਵਾਂ।

bsb

ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਬਾਪੂ ਬਚਨ ਸਿੰਘ ਭੈਲਾ ਕੇ (90), ਵਾਸੀ ਪਿੰਡ ਠੱਟਾ ਨਵਾਂ, ਬੀਤੀ ਰਾਤ 10 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਬਾਪੂ ਬਚਨ ਸਿੰਘ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 27 ਦਸੰਬਰ 2014, ਦਿਨ ਸ਼ਨੀਵਾਰ ਨੂੰ ਉਹਨਾਂ ਦੇ ਨਿਵਾਸ ਅਸਥਾਨ ਪਿੰਡ ਠੱਟਾ ਨਵਾਂ ਵਿਖੇ ਹੋਵੇਗੀ।

About thatta

Comments are closed.

Scroll To Top
error: