Home / ਤਾਜ਼ਾ ਖਬਰਾਂ / ਠੱਟਾ ਪੁਰਾਣਾ / ਅਕਾਲ ਚਲਾਣਾ ਸ. ਬਲਦੇਵ ਸਿੰਘ।

ਅਕਾਲ ਚਲਾਣਾ ਸ. ਬਲਦੇਵ ਸਿੰਘ।

ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ.ਬਲਦੇਵ ਸਿੰਘ ਸਪੁੱਤਰ ਸ.ਬੁੱਕਣ ਸਿੰਘ ਮੈਂਬਰ ਪੰਚਾਇਤ ਬੀਤੀ ਰਾਤ ਅਕਾਲ ਚਲਾਣਾ ਕਰ ਗਏ ਹਨ। ਜ਼ਿਕਰਯੋਗ ਹੈ ਕਿ ਸ.ਬਲਦੇਵ ਸਿੰਘ ਕੁੱਝ ਦਿਨ ਪਹਿਲਾਂ ਹੀ ਇਲਾਜ ਲਈ ਦੁਬਈ ਤੋਂ ਪਿੰਡ ਵਾਪਸ ਆਏ ਸਨ। ਬੀਤੀ ਰਾਤ ਹਸਪਤਾਲ ਵਿੱਚ ਹੀ ਉਹਨਾਂ ਦੀ ਮੌਤ ਹੋ ਗਈ। ਅੱਜ ਬਾਦ ਦੁਪਹਿਰ ਉਹਨਾਂ ਦਾ ਅੰਤਿਮ ਸਸਕਾਰ ਪਿੰਡ ਸ਼ਮਸ਼ਾਨ ਘਾਟ ਵਿੱਚ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ

About admin thatta

Comments are closed.

Scroll To Top
error:
%d bloggers like this: