ਅਕਾਲ ਚਲਾਣਾ ਸ.ਮੁਖਤਾਰ ਸਿੰਘ ਪੁੱਤਰ ਤੇਜਾ ਸਿੰਘ (ਕੱਦੂਆਂ ਕੇ ਪਰਿਵਾਰ ਵਿੱਚੋਂ)

53

ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ. ਮੁਖਤਾਰ ਸਿੰਘ ਪੁੱਤਰ ਤੇਜਾ ਸਿੰਘ (ਕੱਦੂਆਂ ਕੇ ਪਰਿਵਾਰ ਵਿੱਚੋਂ) ਵਾਸੀ ਪਿੰਡ ਠੱਟਾ ਪੁਰਾਣਾ ਅੱਜ ਸਵੇਰੇ 6 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਬਾਅਦ ਦੁਪਹਿਰ ਸ਼ਮਸ਼ਾਨ ਘਾਟ ਠੱਟਾ ਵਿਖੇ ਕੀਤਾ ਜਾਵੇਗਾ।