Breaking News
Home / ਤਾਜ਼ਾ ਖਬਰਾਂ / ਠੱਟਾ ਨਵਾਂ / ਅਕਾਲ ਚਲਾਣਾ ਸ. ਲੱਖਾ ਸਿੰਘ ਹਲਵਾਈ ਵਾਸੀ ਪਿੰਡ ਠੱਟਾ ਨਵਾਂ।

ਅਕਾਲ ਚਲਾਣਾ ਸ. ਲੱਖਾ ਸਿੰਘ ਹਲਵਾਈ ਵਾਸੀ ਪਿੰਡ ਠੱਟਾ ਨਵਾਂ।

1
ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ. ਲੱਖਾ ਸਿੰਘ ਹਲਵਾਈ ਅੱਜ ਸ਼ਾਮ 5:15 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਮਿਤੀ 30 ਜੂਨ 2014 ਨੂੰ ਬਾਅਦ ਦੁਪਹਰਿ 12 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

About thatta

Comments are closed.

Scroll To Top
error:
%d bloggers like this: