ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਕਾਰ ਸੇਵਾ ਚੱਲ ਰਹੀ ਹੈ।

2

ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਪਹਿਲਾਂ ਤੋਂ ਅਰੰਭ ਹੋਏ ਕਾਰਜ ਦੀ ਕਾਰ ਸੇਵਾ ਚੱਲ ਰਹੀ ਹੈ। ਜਿਸ ਅਧੀਨ ਨਵੇਂ ਬਣੇ ਹਾਲ ਦੇ ਵਰਾਂਡੇ ਦੇ ਫਰਸ਼, ਪੌੜੀਆਂ ਤੇ ਪੱਥਰ, ਨਵੀਂ ਸਟੇਜ ਦਾ ਕੰਮ ਚੱਲ ਰਿਹਾ ਹੈ। ਬਾਬਾ ਗੁਰਚਰਨ ਸਿੰਘ ਜੀ ਨੇ ਗੱਲ ਕਰਦਿਆਂ ਦੱਸਿਆ ਕਿ ਸੰਤ ਬਾਬਾ ਕਰਤਾਰ ਸਿੰਘ ਜੀ ਦੀ ਬਰਸੀ ਤੋਂ ਪਹਿਲਾਂ ਕਾਰਜ ਸੰਪੂਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।