ਕਮਿਊਨਿਟੀ ਹੈਲਥ ਸੈਂਟਰ ਟਿੱਬਾ ਵਿਖੇ ‘ਅਜੀਤ ਹਰਿਆਵਲ ਲਹਿਰ’ ਤਹਿਤ ਬੂਟੇ ਲਗਾਏ *

34

jiuਡਾ: ਬਲਬੀਰ ਸਿੰਘ ਸਿਵਲ ਸਰਜਨ ਕਪੂਰਥਲਾ ਦੇ ਨਿਰਦੇਸ਼ਾਂ ਅਨੁਸਾਰ ਤੇ ਐਸ.ਐਮ.ਓ ਡਾ: ਨਰਿੰਦਰ ਸਿੰਘ ਤੇਜੀ ਵੱਲੋਂ ਅਜੀਤ ਹਰਿਆਵਲ ਲਹਿਰ ਦੇ ਸਹਿਯੋਗ ਨਾਲ ਸੀ.ਐਸ.ਸੀ ਟਿੱਬਾ ਵਿਖੇ ਫ਼ਲਦਾਰ ਅਤੇ ਛਾਂਦਾਰ ਬੂਟੇ ਲਗਾਉਣ ਦਾ ਅਗਾਜ਼ ਕੀਤਾ। ਇਸ ਮੌਕੇ ਡਾ: ਵਿਜੇ ਕੁਮਾਰ, ਡਾ: ਗੁਰਦਿਆਲ ਸਿੰਘ, ਐਸ.ਆਈ ਸ਼ਿੰਗਾਰਾ ਲਾਲ, ਐਸ.ਆਈ ਚਰਨ ਸਿੰਘ, ਜਸਵੀਰ ਸਿੰਘ ਅਤੇ ਸੁਸ਼ੀਲ ਕੁਮਾਰ ਹਾਜ਼ਰ ਸਨ।