Home / ਤਾਜ਼ਾ ਖਬਰਾਂ / ਬੂਲਪੁਰ / ਗੁਰਦੁਆਰਾ ਬਾਬਾ ਬੀਰ ਸਿੰਘ ਜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ *

ਗੁਰਦੁਆਰਾ ਬਾਬਾ ਬੀਰ ਸਿੰਘ ਜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ *

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਜੀ ਬੂਲਪੁਰ ਵਿਖੇ ਰੱਖੇ ਗਏ ਸਹਿਜ ਪਾਠ ਸਾਹਿਬ ਦਾ ਭੋਗ ਮਿਤੀ 1 ਸਤੰਬਰ 2012 ਦਿਨ ਸ਼ਨੀਵਾਰ ਨੂੰ ਪਿਆ। ਉਪਰੰਤ ਰਾਗੀ ਜੱਥੇ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਉਪਰੰਤ ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਕਰਨੈਲ ਸਿੰਘ ਮੌਲਵੀ, ਜਗਤ ਸਿੰਘ ਸਾਬਕਾ ਸਰਪੰਚ, ਫੁਰਮਾਣ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ ਸਰਪੰਚ, ਹਰਜਿੰਦਰ ਸਿੰਘ, ਮਨਦੀਪ ਸਿੰਘ ਮਿੰਟੂ, ਬਚਨ ਸਿੰਘ ਥਿੰਦ, ਪਿਆਰਾ ਸਿੰਘ, ਅਮਰਜੀਤ ਸਿੰਘ, ਸਾਧੂ ਸਿੰਘ, ਗੁਰਪ੍ਰੀਤ ਸਿੰਘ ਰਾਜਾ, ਨਰਿੰਦਰਜੀਤ ਸਿੰਘ ਪਿੰਕਾ, ਸਾਧੂ ਸਿੰਘ ਬੀ.ਪੀ.ਈ.ਓ., ਦਾਰਾ ਸਿੰਘ ਪਟਵਾਰੀ, ਰਣਜੀਤ ਸਿੰਘ, ਲਾਲ ਸਿੰਘ ਗ੍ਰੰਥੀ, ਗੁਰਮੀਤ ਸਿੰਘ ਗ੍ਰੰਥੀ, ਸੁਖਵਿੰਦਰ ਸਿੰਘ ਮਰੋਕ, ਜਸਵੰਤ ਸਿੰਘ ਨੰਬਰਦਾਰ, ਸਾਧੂ ਸਿੰਘ, ਨਰਿੰਦਰਜੀਤ ਸਿੰਘ ਧੰਜੂ, ਨਰੰਜਣ ਸਿੰਘ ਧੰਜੂ, ਜਰਨੈਲ ਸਿੰਘ, ਡਾ. ਸੰਤੋਖ ਸਿੰਘ, ਸੁਖਦੇਵ ਸਿੰਘ, ਚਰਨ ਸਿੰਘ ਥਿੰਦ, ਸੂਰਤ ਸਿੰਘ, ਹਰਗੋਬਿੰਦ ਸਿੰਘ, ਮੋਹਰ ਸਿੰਘ, ਕੇਵਲ ਸਿੰਘ ਬੀ.ਪੀ.ਈ.ਓ. ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

About admin thatta

Comments are closed.

Scroll To Top
error: