ਛੇਵੀਂ ਮਹਾਨ ਪੈਦਲ ਯਾਤਰਾ

12

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਦੀ ਖੁਸ਼ੀ ਵਿੱਚ ਛੇਵੀਂ ਮਹਾਨ ਪੈਦਲ ਯਾਤਰਾ ਮਿਤੀ 06 ਨਵੰਬਰ2011 ਦਿਨ ਐਤਵਾਰ, ਸਵੇਰੇ 3:00 ਵਜੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਚੱਲ ਕਰਕੇ ਸੈਦਪੁਰ, ਟਿੱਬਾ, ਬਿਧੀਪੁਰ, ਪੰਮਣਾਂ, ਸ਼ਾਲਾਂ ਪੁਰ ਬੇਟ, ਸਵਾਲ, ਮੇਵਾ ਸਿੰਘ ਵਾਲਾ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚੀ। ਤਸਵੀਰਾਂ