ਟਿੱਬਾ

ਪਿੰਡ ਟਿੱਬਾ
ਪਿੰਡ ਟਿੱਬਾ ਕਪੂਰਥਲਾ ਜਿਲ੍ਹੇ ਦੇ ਮਸ਼ਹੂਰ ਪਿੰਡਾਂ ਵਿੱਚੋਂ ਇੱਕ ਹੈ। ਇਸ ਪਿੰਡ ਦਾ ਰਕਬਾ ਲਗਭਗ 2000 ਏਕੜ ਹੈ। ਪਿੰਡ ਦੀ ਅਬਾਦੀ 15000 ਦੇ ਕਰੀਬ ਹੈ। ਇਹ ਪਿੰਡ ਠੱਟਾ ਨਵਾਂ ਤੋਂ ਤਲਵੰਡੀ ਚੌਧਰੀਆਂ ਵਾਲੀ ਰੋਡ ਤੇ ਸਥਿੱਤ ਹੈ। ਪਿੰਡ ਵਿੱਚ ਗੁਰਦੁਆਰਾ ਸਾਹਿਬ, ਮੰਦਰ, ਦਰਗਾਹ ਪੀਰ ਬਾਬਾ ਅਹਿਮਦ ਸ਼ਾਹ, ਪੰਚਾਇਤ ਘਰ, ਕੋ-ਆਪ੍ਰੇਟਿਵ ਸੁਸਾਇਟੀ, ਸਰਕਾਰੀ ਹਸਪਤਾਲ, ਸਰਕਾਰੀ ਪ੍ਰਾਇਮਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪ੍ਰਾਈਵੇਟ ਸਕੂਲ, ਲੜਕੀਆ ਦਾ ਕਾਲਜ, ਪਮਜਾਬ ਨੈਸ਼ਨਲ ਬੈਂਕ, ਕੋ-ਆਪਰੇਟਿਵ ਬੈਂਕ, ਪਾਵਰ ਗਰਿੱਡ, ਦਾਣਾ ਮੰਡੀ, ਪੰਚਾਇਤ ਘਰ, ਖੇਡ ਮੈਦਾਨ ਮੌਜੂਦ ਹੈ। ਪਿੰਡ ਦੇ ਸਰਵਪੱਖੀ ਵਿਕਾਸ ਲਈ ਪਿੰਡ ਦੇ ਨੌਜਵਾਨਾਂ ਵੱਲੋਂ ਦਸ਼ਮੇਸ਼ ਕਲੱਬ ਚਲਾਓਿਆ ਜਾ ਰਿਹਾ ਹੈ। ਪਿੰਡ ਦੀਆਂ ਗਲੀਆਂ ਨਾਲੀਆਂ ਆਦਿ ਪੱਕੀਆਂ ਬਣੀਆਂ ਹੋਈਆਂ ਹਨ ਅਤੇ ਬਿਜਲੀ 24 ਘੰਟੇ ਹੈ।
ਪਿੰਡ ਟਿੱਬਾ ਦੀਆਂ ਕੁਝ ਤਸਵੀਰਾਂ

ra