Home / ਤਾਜ਼ਾ ਖਬਰਾਂ / ਬੂਲਪੁਰ / ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

cfcv cfcv (1)ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਸੰਬੰਧ ਵਿੱਚ, ਪਿੰਡ ਬੂਲਪੁਰ ਬਸਤੀ ਵਿੱਖੇ ਪ੍ਰਵਾਸੀ ਭਾਰਤੀ ਗੁਰਦੀਪ ਸਿੰਘ ਅਤੇ ਧਰਮਿੰਦਰ ਕੁਮਾਰ ਦੇ ਉੱਦਮਾਂ ਸਦਕਾ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਮਾਸਟਰ ਜਗਜੀਤ ਸਿੰਘ, ਗਿਆਨ ਸਿੰਘ ਰਿਟਾ. ਬੀ.ਪੀ.ਈ.ਓ., ਚਰਨਜੀਤ ਸਿੰਘ, ਮਨੀ, ਸਨੀ, ਸਿੰਦਰਪਾਲ, ਨਵਰੂਪ, ਅਨੁਰੂਪ ਸਿੰਘ ਅਤੇ ਹਰਪ੍ਰੀਤ ਸਿੰਘ ਹਾਜਰ ਸਨ।

About admin thatta

Comments are closed.

Scroll To Top
error: