Home / ਤਾਜ਼ਾ ਖਬਰਾਂ / ਠੱਟਾ ਨਵਾਂ / ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

thyਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਸੰਬੰਧ ਵਿੱਚ, ਪਿੰਡ ਠੱਟਾ ਨਵਾਂ ਵਿੱਖੇ ਬੱਸ ਸਟੈਂਡ ਨੇੜੇ ਮਾਰਕੀਟ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਰਣਧੀਰ ਸਿੰਘ, ਸੁਖਪਾਲ ਸਿੰਘ ਸੁੱਖ ਮੈਡੀਕਲ ਹਾਲ, ਪ੍ਰਭਦੀਪ ਸਿੰਘ, ਥਿੰਦ ਸਾਹਬ, ਗਗਨਦੀਪ ਸਿੰਘ, ਰਣਜੀਤ ਸਿੰਘ, ਸੀਤਲ ਸਿੰਘ ਅਤੇ ਅਰਸ਼ਦੀਪ ਸਿੰਘ ਹਾਜਰ ਸਨ।

About admin thatta

Comments are closed.

Scroll To Top
error: