ਦੁਰਗਾ ਭਵਾਨੀ ਮੰਦਰ ਪਿੰਡ ਠੱਟਾ ਨਵਾਂ ਵਿਖੇ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਗਿਆ।

17

Untitled-1 copy

ਦੁਰਗਾ ਭਵਾਨੀ ਮੰਦਰ ਕਮੇਟੀ ਵੱਲੋਂ ਪਿੰਡ ਠੱਟਾ ਨਵਾਂ ਦੇ ਦੁਰਗਾ ਭਵਾਨੀ ਮੰਦਰ ਵਿਖੇ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਸਬੰਧੀ ਧਾਰਮਿਕ ਸਮਾਗਮ ਸ਼ਰਧਾਪੂਰਵਕ ਕਰਵਾਇਆ ਗਿਆ | ਇਸ ਮੌਕੇ ਲੰਗਰ ਵੀ ਅਤੁੱਟ ਵਰਤਾਇਆ ਗਿਆ।