ਦੋਸਤੋ! ਸਾਡੇ ਬਹੁਤ ਹੀ ਸਤਿਕਾਰਯੋਗ ਭੂਆ ਜੀ ਅੱਜ ਸਵੇਰੇ 7 ਵਜੇ ਅਕਾਲ ਚਲਾਣਾ ਕਰ ਗਏ

165

ਆਪ ਜੀ ਨੂੰ ਬਹੁਤ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਭੂਆ ਜੀ ਸ੍ਰੀਮਤੀ ਮਨਜੀਤ ਕੌਰ (75 ਸਾਲ)ਪਤਨੀ ਸਵਰਨ ਸਿੰਘ (ਰਿਟਾ. ਇਸਪੈਕਟਰ ਪੀ.ਆਰ.ਟੀ.ਸੀ.) ਮਾਸਟਰ ਹਰਬਖਸ ਸਿੰਘ ਕਰੀਰ, ਸੁਖਦੇਵ ਸਿੰਘ ਕਰੀਰ ਅਤੇ ਸ਼ਿਵਚਰਨ ਸਿੰਘ ਕਰੀਰ ਦੇ ਵੱਡੇ ਭੈਣ ਜੀ, ਵਾਸੀ ਮੁਹੱਲਾ ਸਿੱਖਾਂ ਸੁਲਤਾਨਪੁਰ ਲੋਧੀ ਅੱਜ ਸਵੇਰੇ 7 ਵਜੇ ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਥੋੜ੍ਹੇ ਕੁ ਦਿਨਾਂ ਤੋਂ ਬੀਮਾਰ ਚੱਲੇ ਆ ਰਹੇ ਸਨ। ਭੂਆ ਜੀ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 1 ਵਜੇ ਸ਼ਮਸ਼ਾਨਘਾਟ, ਨੇੜੇ ਗੁਰੁਦਆਰਾ ਸੰਤ ਘਾਟ, ਸੁਲਤਾਨਪੁਰ ਲੋਧੀ ਵਿਖੇ ਕੀਤਾ ਜਾਵੇਗਾ। ਪਰਿਵਾਰਕ ਮੈਂਬਰਾਂ ਦੇ ਸੰਪਰਕ ਨੰਬਰ: 98154-13411, 98727-35102

ਸਿਰੀਰਾਗੁ ਮਹਲਾ ੧ ਘਰੁ ੨ ॥ ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥ ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥੧॥ ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ ॥ ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ ॥੧॥ ਰਹਾਉ ॥ ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥ ਹੰ ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥੨॥ ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ ॥ ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ ॥੩॥ ਨਾਨਕ ਸੁਤੀ ਪੇਈਐ ਜਾਣੁ ਵਿਰਤੀ ਸੰਨਿ ॥ ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ ॥੪॥੨੪॥