Home / ਤਾਜ਼ਾ ਖਬਰਾਂ / ਤਲਵੰਡੀ / ਧੰਨ ਧੰਨ ਸੰਤ ਬਾਬਾ ਨੰਦ ਸਿੰਘ ਜੀ ਦੀ 69ਵੀਂ ਸਲਾਨਾ ਬਰਸੀ ਦੇ ਸਬੰਧ ਵਿੱਚ ਗੁਰੂ ਕਾ ਲੰਗਰ ਤਿਆਰ ਕਰਕੇ ਗੁਰਦੁਆਰਾ ਨਾਨਕਸਰ ਕਲੇਰਾਂ ਲਈ ਰਵਾਨਾ ਕੀਤਾ ਗਿਆ *

ਧੰਨ ਧੰਨ ਸੰਤ ਬਾਬਾ ਨੰਦ ਸਿੰਘ ਜੀ ਦੀ 69ਵੀਂ ਸਲਾਨਾ ਬਰਸੀ ਦੇ ਸਬੰਧ ਵਿੱਚ ਗੁਰੂ ਕਾ ਲੰਗਰ ਤਿਆਰ ਕਰਕੇ ਗੁਰਦੁਆਰਾ ਨਾਨਕਸਰ ਕਲੇਰਾਂ ਲਈ ਰਵਾਨਾ ਕੀਤਾ ਗਿਆ *

lggਸੰਤ ਬਾਬਾ ਗੁਰਬਖਸ਼ ਸਿੰਘ ਜੀ ਨਾਨਕਸਰ ਨਕੋਦਰ ਵਾਲਿਆ ਦੀ ਪ੍ਰੁਰਨਾ ਸਦਕਾ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਧੰਨ ਧੰਨ ਸੰਤ ਬਾਬਾ ਨੰਦ ਸਿੰਘ ਜੀ ਦੀ 69ਵੀਂ ਸਲਾਨਾ ਬਰਸੀ ਦੇ ਸਬੰਧ ਵਿੱਚ ਗੁਰੂ ਕਾ ਲੰਗਰ ਤਿਆਰ ਕਰਕੇ ਲਗਭਗ 300 ਦੇ ਕਰੀਬ ਸਰਧਾਲੂਆਂ ਸਮੇਤ 2 ਟਰੱਕ ਅਤੇ ਇੱਕ ਮਹਿੰਦਰਾ ਟਰਬੋ ਗੱਡੀ ਗੁਰਦੁਆਰਾ ਨਾਨਕਸਰ ਕਲੇਰਾਂ ਲਈ ਰਵਾਨਾ ਕੀਤੀ ਗਈ। ਧੰਨ ਬਾਬਾ ਨੰਦ ਸਿੰਘ ਜੀ ਸਲਾਨਾਂ ਬਰਸੀ ਜੋ ਕਿ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਬੜੇ ਹੀ ਧੂਮ -ਧਾਮ ਨਾਲ ਮਨਾਈ ਜਾ ਰਹੀ ਹੈ ਦੇ ਸਬੰਦ ਵਿੱਚ ਪਿੰਡ ਤਲਵੰਡੀ ਚੌਧਰੀਆਂ ਦੀ ਨਾਨਕਸਰ ਕਮੇਟੀ ਵੱਲੋਂ ਪਹਿਲੇ ਦਿਨ ਮਿਤੀ 25.08.2012 ਗੁਰੂ ਕਾ ਲੰਗਰ ਅਤੇ ਲਗਪਗ 250 ਦੇ ਕਰੀਬ ਸਰਧਾਲੂਆਂ ਨੂੰ ਗੁਰਦੁਆਰਾ ਨਾਨਕਸਰ ਲਈ ਜਥਾ ਰਵਾਨਾ ਹੋਏ। ਇਸ ਸਮੇ ਵਿਸ਼ੇਸ਼ ਤੌਰ ਤੇ ਗੁਰਬਖਸ਼ ਸਿੰਘ, ਸੁਖਵਿੰਦਰ ਸਿੰਘ ਸੰਧੂ ,ਸੁਖਵਿੰਦਰ ਸਿੰਘ ਚਾਨਾਂ, ਤਰਸੇਮ ਸਿੰਘ ਜੋਸਨ, ਉਕਾਰ ਸਿੰਘ, ਤਰਸੇਮ ਸਿੰਘ ਮੋਮੀ, ਗਿਆਨ ਸਿੰਘ, ਲਖਵਿੰਦਰ ਸਿੰਘ, ਸਰਬਜੀਤ ਸਿੰਘ, ਮਨਜੀਤ ਸਿੰਘ ਬੱਬ, ਤੀਰਥ ਸਿੰਘ ,ਕੀਰਤਨਪਾਲ ਸਿੰਘ, ਰੇਸ਼ਮ ਸਿੰਘ, ਕਮਲਜੀਤ ਸਿੰਘ ਮੋਮੀ, ਮਲਕੀਤ ਸਿੰਘ ਸੰਧੂ, ਰਮਨੀਕ ਸਿੰਘ, ਮਨਪ੍ਰੀਤ ਸਿੰਘ, ਸਿਮਰਨਜੀਤ ਸਿੰਘ ਮੋਮੀ, ਸੁਖਦਿਆਲ ਸਿੰਘ ਆਦਿ ਪਤਵੰਤੇ ਸੱਜਣ ਹਾਜ਼ਰ ਸਨ।

About admin thatta

Comments are closed.

Scroll To Top
error: