ਨੰਬਰਦਾਰ ਜਸਵੰਤ ਸਿੰਘ ਨਮਿੱਤ ਸ਼ਰਧਾਂਜਲੀ ਸਮਾਰੋਹ ਆਯੋਜਿਤ।

22

210720132 (1) 210720132 (2) 210720132 (3) 210720132 (4) 210720132 (5) 210720132 (6) 210720132 (7) 210720132 (8) 210720132 (9) 210720132 (10) 210720132 (11) 210720132 (12) 210720132 (13) 210720132 (14)ਪਿੰਡ ਬੂਲਪੁਰ ਤੋਂ ਨੰਬਰਦਾਰ ਜਸਵੰਤ ਸਿੰਘ ਜੀ ਜੋ ਕਿ ਮਿਤੀ 13 ਜੁਲਾਈ 2013 ਦਿਨ ਸ਼ਨੀਵਾਰ ਦੁਪਹਿਰ 1 ਵਜੇ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਪਰਸੋਂ ਰੋਜ਼ ਤੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਹਨਾਂ ਦੇ ਗ੍ਰਹਿ ਪਿੰਡ ਬੂਲਪੁਰ ਵਿਖੇ ਅੱਜ ਮਿਤੀ 21 ਜੁਲਾਈ 2013 ਨੂੰ ਪਿਆ। ਭੋਗ ਉਪਰੰਤ ਰਾਗੀ ਜੱਥੇ ਨੇ ਹਾਜ਼ਰ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ। ਸ਼ਰਧਾਂਜਲੀ ਸਮਾਰੋਹ ਵਿੱਚ ਸਾਬਕਾ ਵਿੱਤ ਮੰਤਰੀ ਪੰਜਾਬ ਬੀਬੀ ਉਪਿੰਦਰਜੀਤ ਕੌਰ ਅਤੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਵਿਸ਼ੇਸ਼ ਤੌਰ ਤੇ ਪਹੁੰਚੇ।