ਪਹਿਲੀ ਪ੍ਰਭਾਤ ਫੇਰੀ

4

ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਪਹਿਲੀ ਪ੍ਰਭਾਤ ਫੇਰੀ, ਮਿਤੀ 01-ਜਨਵਰੀ-2010, ਦਿਨ ਸ਼ੁੱਕਰਵਾਰ, ਸਵੇਰੇ 4:00 ਵਜੇ, ਗੁਰਦੁਆਰਾ ਸਾਹਿਬ ਤੋਂ ਚੱਲ ਕਰਕੇ ਚੇਲਿਆ ਦੇ ਪਰਿਵਾਰ ਦੇ ਘਰਾਂ ਤੋਂ ਹੁੰਦੀ ਹੋਈ ਬਜਾਰ ਵਿੱਚ ਦੀ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ।