ਪਾਠ ਦਾ ਭੋਗ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ-ਜਰਨੈਲ ਸਿੰਘ ਖਿੰਡਾ

160

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਸਤਿਕਾਰਯੋਗ ਸ. ਜਰਨੈਲ ਸਿੰਘ ਜੀ ਜੋ ਸਾਨੂੰ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਠੱਟਾ ਪੁਰਾਣਾ ਵਿਖੇ ਮਿਤੀ 9 ਜੂਨ 2019 ਨੂੰ ਦਿਨ ਐਤਵਾਰ ਦੁਪਹਿਰ 10:00 ਵਜੇ ਪਵੇਗਾ, ਉਪਰੰਤ ਅੰਤਿਮ ਅਰਦਾਸ, ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਦੁਪਹਿਰ 11:00 ਵਜੇ ਹੋਵੇਗਾ। ਅੰਤਿਮ ਅਰਦਾਸ ਤੇ ਸ਼ਰਧਾਂਜ਼ਲੀ ਸਮਾਗਮ ਵਿੱਚ ਹਾਜ਼ਰ ਹੋਣ ਦੀ ਕਿਪਾਲਤਾ ਕਰਨੀ ਜੀ। ਬੇਨਤੀ ਕਰਤਾ: ਸਮੂਹ ਖਿੰਡਾ ਪਰਿਵਾਰ, ਰਿਸ਼ਤੇਦਾਰ ਅਤੇ ਸੱਜਣ ਮਿੱਤਰ

ਸੰਪਰਕ- 90417-41991, 98153-26662