Home / ਤਾਜ਼ਾ ਖਬਰਾਂ / ਠੱਟਾ ਨਵਾਂ / ਪਿੰਡ ਠੱਟਾ ਨਵਾਂ ਵਿਖੇ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 31 ਦਸੰਬਰ ਤੋਂ 5 ਜਨਵਰੀ ਤੱਕ।

ਪਿੰਡ ਠੱਟਾ ਨਵਾਂ ਵਿਖੇ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 31 ਦਸੰਬਰ ਤੋਂ 5 ਜਨਵਰੀ ਤੱਕ।

0836

ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਪਿੰਡ ਠੱਟਾ ਨਵਾਂ ਵਿਖੇ ਹਰ ਸਾਲ ਦੀ ਤਰਾਂ ਪ੍ਰਭਾਤ ਫੇਰੀਆਂ ਮਿਤੀ 31 ਦਸੰਬਰ 2016 ਤੋਂ 5 ਜਨਵਰੀ 2017 ਤੱਕ ਕੱਢੀਆਂ ਜਾਣਗੀਆਂ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਭਾਈ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰਭਾਤ ਫੇਰੀਆਂ ਪੜਾਅ ਵਾਰ ਰੋਜ਼ਾਨਾ 4 ਵਜੇ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋਣਗੀਆਂ ਜਿਸ ਵਿੱਚ ਸੰਗਤਾਂ ਸ਼ਬਦ ਗਾਇਣ ਕਰਦੀਆਂ ਗਲੀ ਮੁਹੱਲੇ ਵਿੱਚ ਪਹੁੰਚਣਗੀਆਂ। ਗਲੀ ਮੁਹੱਲੇ ਵਾਲਿਆਂ ਵੱਲੋਂ ਸੰਗਤਾਂ ਲਈ ਚਾਹ ਪਕੌੜਿਆਂ ਤੇ ਫਲਾਂ ਦੇ ਲੰਗਰ ਲਗਾਏ ਜਾਣਗੇ।

About thatta

Comments are closed.

Scroll To Top
error: