Home / ਤਾਜ਼ਾ ਖਬਰਾਂ / ਠੱਟਾ ਨਵਾਂ / ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਚੌਥੀ ਪ੍ਰਭਾਤ ਫੇਰੀ ਕੱਢੀ ਗਈ।

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਚੌਥੀ ਪ੍ਰਭਾਤ ਫੇਰੀ ਕੱਢੀ ਗਈ।

ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਚੌਥੀ ਪ੍ਰਭਾਤ ਫੇਰੀ ਅੱਜ ਮਿਤੀ 30 ਦਸੰਬਰ 2017 ਦਿਨ ਸਨਿੱਚਰਵਾਰ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਚੱਲ ਕਰਕੇ ਜੀਤ ਸਿੰਘ ਡਬੱਈ ਵਾਲੇ, ਸ਼ਿੰਗਾਰ ਸਿੰਘ ਮੋਮੀ, ਅਰਜਨ ਸਿੰਘ ਮੋਮੀ, ਜਸਬੀਰ ਸਿੰਘ ਮੋਮੀ, ਸਰਬਜੀਤ ਸਿੰਘ ਚੂਹਲਾ, ਸੁਖਦੇਵ ਸਿੰਘ ਚੂਹਲਾ, ਬਖਸ਼ੀਸ਼ ਸਿੰਘ ਚੂਹਲਾ, ਕੁਲਵੰਤ ਸਿੰਘ ਚੂਹਲਾ, ਸਰਬਜੀਤ ਸਿੰਘ ਚੀਨੀਆ, ਮਲਕੀਤ ਸਿੰਘ ਚੀਨੀਆ, ਮਾਸਟਰ ਪਿਆਰਾ ਸਿੰਘ, ਜਗਤਾਰ ਸਿੰਘ ਮੁੱਤੀ, ਸਰਵਣ ਸਿੰਘ ਚੂਹਲਾ, ਸੁਖਦੇਵ ਸਿੰਘ ਚੂਹਲਾ, ਸੁਖਵਿੰਦਰ ਸਿੰਘ ਚੂਹਲਾ, ਸ਼ਿੰਗਾਰ ਸਿੰਘ ਮੋਮੀ, ਬਲਕਾਰ ਸਿੰਘ ਮੋਮੀ, ਗੁਰਮੁਖ ਸਿੰਘ ਮੋਮੀ, ਇੰਦਰਜੀਤ ਸਿੰਘ ਬਜਾਜ, ਗੁਲਜ਼ਾਰ ਸਿੰਘ ਬਾਲੂ, ਸ਼ਿਗਾਰ ਸਿੰਘ ਬਾਲੂ, ਬਿਕਰਮ ਸਿੰਘ ਮੋਮੀ, ਬਲਬੀਰ ਸਿੰਘ ਬਜਾਜ, ਹਰਜਿੰਦਰ ਸਿੰਘ ਬਾਲੂ, ਨਰੰਜਣ ਸਿੰਘ ਬਾਲੂ, ਸੁਰਿੰਦਰ ਸਿੰਘ ਮੋਮੀ, ਦਲੀਪ ਸਿੰਘ ਮੋਮੀ, ਸੁਖਦੇਵ ਸਿੰਘ ਕਰੀਰ, ਹਰਮਿੰਦਰ ਸਿੰਘ ਟੀਂਡਾ, ਮਾਸਟਰ ਹਰਬਖਸ਼ ਸਿੰਘ ਕਰੀਰ, ਜਸਬੀਰ ਸਿੰਘ ਬੰਕਾ, ਰਮੇਸ਼ ਕੁਮਾਰ, ਦਿਲਬਾਗ ਸਿੰਘ ਟੇਲਰ ਮਾਸਟਰ, ਬਲਜਿੰਦਰ ਸਿੰਘ ਕਰੀਰ, ਲੱਖਾ ਸਿੰਘ ਹਲਵਾਈ, ਮਿਸਤਰੀ ਪਰਮਜੀਤ ਸਿੰਘ ਦੇ ਘਰਾਂ ਤੋ ਹੁੰਦੀ ਹੋਈ ਮੇਨ ਬਜਾਰ ਵਿੱਚ ਦੀ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ। ਇਸ ਮੌਕੇ ਚਾਹ ਪਕੌੜਿਆਂ ਅਤੇ ਫਲਾਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਪ੍ਰਭਾਤ ਫੇਰੀ ਦੀਆਂ ਤਸਵੀਰਾਂ, ਵੈਬਸਾਈਟ ‘ਤੇ ਗੈਲਰੀ > ਤਸਵੀਰਾਂ > ਸਮਾਗਮ > ਪ੍ਰਭਾਤ ਫੇਰੀ ਪੰਨੇ ਤੇ ਉਪਲਭਦ ਹਨ। ਗੈਲਰੀ ‘ਤੇ ਸਿੱਧੇ ਜਾਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ:

https://wp.me/P3Q4l3-65A

About thatta

Comments are closed.

Scroll To Top
error: