ਪਿੰਡ ਬੂਲਪੁਰ ਦੀ ਸ਼ਾਮਲਾਟ ਜਮੀਨ ਦੀ ਬੋਲੀ ਕਰਵਾਈ ਗਈ।

13

boolpur (1)ਬੀਤੇ ਦਿਨੀਂ ਪਿੰਡ ਬੂਲਪੁਰ ਦੀ ਸ਼ਾਮਲਾਟ ਜਮੀਨ ਦੀ ਬੋਲੀ ਕਰਵਾਈ ਗਈ। ਉੱਘੇ ਕਿਸਾਨ ਸ.ਸਰਵਣ ਸਿੰਘ ਚੰਦੀ ਅਨੁਸਾਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਸ੍ਰੀ ਹਰਬਲਾਸ ਬਾਂਗਲਾ ਦੀ ਅਗਵਾਈ ਵਿੱਚ ਪੰਚਾਇਤ ਸੈਕਟਰੀ ਸ.ਰਛਪਾਲ ਸਿੰਘ ਅਤੇ ਸਰਪੰਚ ਸ.ਬਲਦੇਵ ਸਿੰਘ ਦੀ ਦੇਖ-ਰੇਖ ਹੇਠ ਪਿੰਡ ਦੇ ਪ੍ਰਾਇਮਰੀ ਸਕੂਲ ਵਿੱਚ ਇਹ ਬੋਲੀ ਕਰਵਾਈ ਗਈ।