Home / ਤਾਜ਼ਾ ਖਬਰਾਂ / ਬੂਲਪੁਰ / ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਪਿੰਡ ਬੂ਼ਲਪੁਰ ਵਿਖੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਵੱਲੋਂ ਇੱਕ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਆਲੂਆਂ ਦੇ ਬੀਜ ਦੀ ਸੁਧਾਈ ਦੀ ਮਹੱਤਤਾ ਅਤੇ ਆਲੂਆਂ ਦੀ ਫਸਲ ਤੋਂ ਜਿਆਦਾ ਝਾੜ ਲੈਣ ਸਬੰਧੀ ਜਾਣਕਾਰੀ ਦਿੱਤੀ ਗਈ

About admin thatta

Comments are closed.

Scroll To Top
error: