ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

15

ਪਿੰਡ ਵਿਚ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਦੁਕਾਨਾਂ ਕਾਰੋਬਾਰ ਅਤੇ ਸੜ੍ਹਕੀ ਆਵਾਜਾਈ ਬੰਦ ਰਹੀ। ਭਾਈ ਬਲਵੰਤ ਸਿੰਘ ਰਾਜੋਆਣਾ ਦੀ ਇੱਛਾ ਮੁਤਾਬਕ ਪਿੰਡ ਵਾਸੀਆਂ ਨੇ ਆਪਣੇ ਘਰਾਂ-ਦੁਕਾਨਾਂ ਦੇ ਬਨੇਰਿਆਂ ਅਤੇ ਹੋਰ ਉੱਚੀਆਂ ਥਾਵਾਂ ਤੇ ਕੇਸਰੀ ਨਿਸ਼ਾਨ ਸਾਹਿਬ ਲਗਾਏ।