Home / ਤਾਜ਼ਾ ਖਬਰਾਂ / ਠੱਟਾ ਪੁਰਾਣਾ / ਬਾਬਾ ਬੀਰ ਸਿੰਘ ਨੌਰੰਗਾਬਾਦੀ ਦਾ ਜਨਮ ਦਿਹਾੜਾ ਮਨਾਇਆ *

ਬਾਬਾ ਬੀਰ ਸਿੰਘ ਨੌਰੰਗਾਬਾਦੀ ਦਾ ਜਨਮ ਦਿਹਾੜਾ ਮਨਾਇਆ *

ਮਹਾਨ ਤਪੱਸਵੀ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦੀ ਵਾਲਿਆ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਿੰਡ ਠੱਟਾ ਜ਼ਿਲ੍ਹਾ ਕਪੂਰਥਲਾ ਵਿਖੇ ਸ਼ਰਧਾ ਭਾਵਨਾ ਨਾਲ 22 ਜੁਲਾਈ 2012 ਨੂੰ ਮਨਾਇਆ ਗਿਆ। ਸਮਾਗਮ ਵਿਚ ਸਿੱਖ ਪੰਥ ਦੇ ਮਹਾਨ ਕੀਰਤਨੀਏ ਅਤੇ ਢਾਡੀ ਜਥਿਆਂ ਨੇ ਗੁਰੂ ਜਸ ਗਾਇਨ ਕਰਕੇ ਸੰਗਤਾਂ ਨੂੰ ਅਨੰਦਿਤ ਕੀਤਾ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ।

About admin thatta

Comments are closed.

Scroll To Top
error:
%d bloggers like this: