ਰਮੇਸ਼ ਕੁਮਾਰ ਨਮਿੱਤ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਜਲੀ ਸਮਾਗਮ 26 ਜੁਲਾਈ ਨੂੰ

324

ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਸਤਿਕਾਰਯੋਗ ਸ੍ਰੀ ਰਮੇਸ਼ ਕੁਮਾਰ
ਪੁੱਤਰ ਸਵ. ਮਹਿੰਦਰ ਪਾਲ ਬੱਧਣ ਜੋ ਬੀਤੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ
ਵਿੱਚ ਜਾ ਬਿਰਾਜੇ ਸਨ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ,
ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮਿਤੀ 26 ਜੁਲਾਈ 2019 ਦਿਨ ਸ਼ੁੱਕਰਵਾਰ ਨੂੰ 12:00 ਤੋਂ
1:00 ਵਜੇ ਤੱਕ ਗੁਰਦੁਆਰਾ ਸਾਹਿਬ, ਪਿੰਡ ਠੱਟਾ ਨਵਾਂ ਤਹਿਸੀਲ ਸੁਲਤਾਨਪੁਰ ਲੋਧੀ ਜਿਲ੍ਹਾ ਕਪੂਰਥਲਾ
ਵਿਖੇ ਹੋਵੇਗਾ। ਆਪ ਜੀ ਨੇ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਦੀ ਕਿਰਪਾਲਤਾ ਕਰਨੀ ਜੀ।