Home / ਤਾਜ਼ਾ ਖਬਰਾਂ / ਦੰਦੂਪੁਰ / ਸਕੂਲੀ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ।

ਸਕੂਲੀ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ।

ਸਰਵ ਸਿੱਖਿਆ ਤਹਿਤ ਮਿਲੀ ਗਰਾਂਟ ਨਾਲ ਸਰਕਾਰੀ ਪ੍ਰਾਇਮਰੀ ਸਕੂ਼ਲ ਦੰਦੂਪੁਰ ਦੇ 51 ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ। ਇਸ ਮੌਕੇ ਅਧਿਆਪਕ ਸੁਖਵਿੰਦਰ ਸਿੰਘ, ਰਾਮ ਸਿੰਘ, ਸ੍ਰੀਮਤੀ ਅੰਜੂ ਬਾਲਾ ਅਤੇ ਪਿੰਡ ਵਾਸੀ ਹਾਜ਼ਰ ਸਨ।

About admin thatta

Comments are closed.

Scroll To Top
error: