Home / ਤਾਜ਼ਾ ਖਬਰਾਂ / ਬੂਲਪੁਰ / ਸਰਕਾਰੀ ਐਲੀਮੈਂਟਰੀ ਸਕੂਲ ਵਿੱਚ 66ਵਾਂ ਅਜਾਦੀ ਦਿਵਸ ਮਨਾਇਆ ਗਿਆ।*

ਸਰਕਾਰੀ ਐਲੀਮੈਂਟਰੀ ਸਕੂਲ ਵਿੱਚ 66ਵਾਂ ਅਜਾਦੀ ਦਿਵਸ ਮਨਾਇਆ ਗਿਆ।*

lkjਸਰਕਾਰੀ ਐਲੀਮੈਂਟਰੀ ਸਕੂਲ ਵਿੱਚ 66ਵਾਂ ਅਜਾਦੀ ਦਿਵਸ ਮਨਾਇਆ ਗਿਆ। ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਰਸਮ ਪਸਵਕ ਚੇਅਰਮੈਨ ਅਤੇ ਪਿੰਡ ਦੇ ਸਰਪੰਚ ਸ. ਬਲਦੇਵ ਸਿੰਘ ਚੰਦੀ ਨੇ ਨਿਭਾਈ। ਇਸ ਮੌਕੇ ਸਕੂਲ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ। ਸਮਾਗਮ ਦੇ ਅੰਤ ਵਿੱਚ ਹੈਡਮਾਸਟਰ ਹਰਭਜਨ ਸਿੰਘ ਅਤੇ ਪਿੰਡ ਦੇ ਸਰਪੰਚ ਸਾਹਿਬ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਸਰਬਜੀਤ ਸਿੰਘ ਮੈਂਬਰ ਪੰਚਾਇਤ, ਬਲਵਿੰਦਰ ਸਿੰਘ ਮੈਂਬਰ ਪੰਚਾਇਤ, ਹਰਨੇਕ ਸਿੰਘ ਪੀਟੀਏ ਪ੍ਰਧਾਨ, ਪਰਮਜੀਤ ਕੌਰ ਪਸਵਕ ਮੈਂਬਰ, ਸੁਖਵਿੰਦਰ ਸਿੰਘ ਮਰੋਕ, ਕੈਪਟਨ ਚੈਂਚਲ ਸਿੰਘ ਕੌੜਾ, ਜੋਗਿੰਦਰ ਸਿੰਘ ਫੌਜੀ, ਸਾਬਾ ਬੀ.ਪੀ.ਈ.ਓ. ਗਿਆਨ ਸਿੰਘ, ਸਕੂਲ ਦਾ ਸਮੂਹ ਸਟਾਫ ਅਤੇ ਪਿੰਡ ਵਾਸੀ ਹਾਜ਼ਰ ਸਨ।

About admin thatta

Comments are closed.

Scroll To Top
error: