Home / ਤਾਜ਼ਾ ਖਬਰਾਂ / ਠੱਟਾ ਨਵਾਂ / ਸਰਕਾਰੀ ਹਾਈ ਸਕੂਲ ਠੱਟਾ ਨਵਾਂ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।

ਸਰਕਾਰੀ ਹਾਈ ਸਕੂਲ ਠੱਟਾ ਨਵਾਂ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।

ਬੀਤੇ ਦਿਨੀਂ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਵਿਖੇ ਅਧਿਆਪਕ ਦਿਵਸ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਸਰਕਾਰੀ ਸਕੂਲ ਦੇ ਵਿਹੜੇ ਵਿੱਚ ਹੋਏ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਮਾਸਟਰ ਬਲਬੀਰ ਸਿੰਘ ਸੈਦਪੁਰ ਨੂੰ ਗਰਾਮ ਪੰਚਾਇਤ ਠੱਟਾ ਨਵਾਂ ਅਤੇ ਸਮੂਹ ਸਕੂਲ ਸਟਾਫ ਵੱਲੋਂ ਉਹਨਾਂ ਦੀਆਂ ਵਧੀਆ ਸੇਵਾਵਾਂ ਲਈ ਸਨਮਾਨਤ ਕੀਤਾ ਗਿਆ।

About thatta

Comments are closed.

Scroll To Top
error: