Home / ਤਾਜ਼ਾ ਖਬਰਾਂ / ਵਲਨੀ / ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਵਾਸਤੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਭੋਗ ਉਪਰੰਤ ਰਾਗੀ ਜੱਥੇ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਤਸਵੀਰਾਂ

About admin thatta

Comments are closed.

Scroll To Top
error: