Breaking News
Home / ਤਾਜ਼ਾ ਖਬਰਾਂ / ਠੱਟਾ ਪੁਰਾਣਾ / ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਨਗਰ ਨਿਵਾਸੀਆਂ ਵੱਲੋਂ ਮਿਤੀ 28-08-2011 ਨੂੰ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਵਾਸਤੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਭੋਗ ਉਪਰੰਤ ਸੰਤ ਬਾਬਾ ਗੁਰਚਰਨ ਸਿੰਘ ਜੀ ਦਮਦਮਾ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

About admin thatta

Comments are closed.

Scroll To Top
error:
%d bloggers like this: