ਸ਼ਹੀਦ ਉਧਮ ਸਿੰਘ ਦੇ ਸਮਾਰਕ ਦਾ ਉਦਘਾਟਨ

1

ਸ਼ਹੀਦ ਊਧਮ ਸਿੰਘ ਦੇ ਸਮਾਰਕ ਦਾ ਉਦਘਾਟਨ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਆਪਣੇ ਕਰ ਕਮਲਾਂ ਨਾਲ ਮਿਤੀ 14.04.2011 ਨੂੰ ਇਲਾਕਾ ਨਿਵਾਸੀਆਂ ਦੀ ਹਾਜਰੀ ਵਿੱਚ ਕੀਤਾ। ਇਸ ਮੌਕੇ ਠੱਟਾ ਪੁਰਾਣਾ ਅਤੇ ਠੱਟਾ ਨਵਾਂ ਦੀਆਂ ਮੋਹਤਬਰ ਸਖਸ਼ੀਅਤਾਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੀਆਂ ਤਸਵੀਰਾਂ