ਸੈਦ ਪੁਰ

12
ਪਿੰਡ ਸੈਦ ਪੁਰ
ਪਿੰਡ ਸੈਦ ਪੁਰ ਕਪੂਰਥਲਾ ਜਿਲ੍ਹੇ ਦੇ ਮਸ਼ਹੂਰ ਪਿੰਡਾਂ ਵਿੱਚੋਂ ਮੋਹਰਲੀ ਕਤਾਰ ਵਿੱਚ ਆਉਂਦਾ ਹੈ। ਇਸ ਪਿੰਡ ਦਾ ਰਕਬਾ ਲਗਭਗ 1000 ਏਕੜ ਹੈ। ਪਿੰਡ ਦੀ ਅਬਾਦੀ 700 ਦੇ ਕਰੀਬ ਹੈ। ਇਹ ਪਿੰਡ ਰੇਲ ਕੋਚ ਫੈਕਟਰੀ ਤੋਂ ਗੋਇੰਦਵਾਲ ਸਾਹਿਬ ਰੋਡ ਤੇ ਸਥਿੱਤ ਹੈ। ਪਿੰਡ ਵਿੱਚ ਇੱਕ ਗੁਰਦੁਆਰਾ, ਮੰਦਰ, ਡਾਕਖਾਨਾ, ਲਾਇਬਰੇਰੀ, ਡਿਸਪੈਂਸਰੀ, ਜੰਝ ਘਰ, ਕੋ-ਆਪ੍ਰੇਟਿਵ ਸੁਸਾਇਟੀ, ਕਮਿਊਨਿਟੀ ਸੈਂਟਰ, ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਮੌਜੂਦ ਹੈ। ਪਿੰਡ ਦੇ ਸਰਵਪੱਖੀ ਵਿਕਾਸ ਲਈ ਪਿੰਡ ਦੇ ਨੌਜਵਾਨਾਂ ਵੱਲੋਂ ਬਾਬਾ ਨਾਥ ਸਪੋਰਟਸ ਕਲੱਬ ਚਲਾਇਆ ਜਾ ਰਿਹਾ ਹੈ। ਪਿੰਡ ਦੀਆਂ ਗਲੀਆਂ ਨਾਲੀਆਂ ਆਦਿ ਪੱਕੀਆਂ ਬਣੀਆਂ ਹੋਈਆਂ ਹਨ।
ਪਿੰਡ ਸੈਦ ਪੁਰ ਦੀਆਂ ਕੁਝ ਤਸਵੀਰਾਂ