Home / ਤਾਜ਼ਾ ਖਬਰਾਂ / ਗੁ: ਸ੍ਰੀ ਦਮਦਮਾ ਸਾਹਿਬ / 13ਵੀਂ ਮਹਾਨ ਪੈਦਲ ਯਾਤਰਾ ਗੁ: ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਗੁ:ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਵਿਖੇ ਪਹੁੰਚੀ।

13ਵੀਂ ਮਹਾਨ ਪੈਦਲ ਯਾਤਰਾ ਗੁ: ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਗੁ:ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਵਿਖੇ ਪਹੁੰਚੀ।

ਧੰਨ ਧੰਨ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ 13ਵੀਂ ਮਹਾਨ ਪੈਦਲ ਯਾਤਰਾ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਰਹਿਨੁਮਾਈ ਹੇਠ ਇਲਾਕਾ ਨਿਵਾਸੀ, ਵਿਦੇਸ਼ੀ ਵੀਰ ਅਤੇ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਪਿੰਡ ਪੁਰਾਣਾ ਠੱਟਾ, ਕਾਲੂ ਭਾਟੀਆ, ਦੰਦੂ ਪੁਰ, ਨੱਥੂ ਪੁਰ, ਮੁੰਡੀ ਮੋੜ ਤੋਂ ਹੁੰਦੀ ਹੋਈ ਗੁਰਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪਹੁੰਚੀ। ਸੰਗਤਾਂ ਦੇ ਸਵਾਗਤ ਲਈ ਵੱਖ-ਵੱਖ ਪਿੰਡਾਂ ਵੱਲੋਂ ਚਾਹ ਪਕੌੜਿਆਂ ਅਤੇ ਫਲਾ ਦਾ ਲੰਗਰ ਲਗਾਇਆ ਗਿਆ। ਇਸ ਪੈਦਲ ਯਾਤਰਾ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਾਗ ਲਿਆ।

Untitled-1 copy

ਫੋਟੋ ਅਤੇ ਵੀਡੀਓ ਕਰੈਡਿਟ: ਹਰਜੀਤ ਸਿੰਘ, ਨਿਰਮਲ ਸਿੰਘ

About thatta

Comments are closed.

Scroll To Top
error: