Home / ਤਾਜ਼ਾ ਖਬਰਾਂ / ਗੁ: ਸ੍ਰੀ ਦਮਦਮਾ ਸਾਹਿਬ / 18ਵੀਂ ਮਹਾਨ ਪੈਦਲ ਯਾਤਰਾ-ਗੁ: ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਗੁ: ਸ੍ਰੀ ਬੇਰ ਸਾਹਿਬ ਤੱਕ 18 ਨਵੰਬਰ ਨੂੰ।

18ਵੀਂ ਮਹਾਨ ਪੈਦਲ ਯਾਤਰਾ-ਗੁ: ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਗੁ: ਸ੍ਰੀ ਬੇਰ ਸਾਹਿਬ ਤੱਕ 18 ਨਵੰਬਰ ਨੂੰ।

ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ ਵਿਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪੁਰਾਣਾ ਠੱਟਾ ਤੋਂ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਠੱਟਾ ਟਿੱਬਾ ਬਾਹਰੇ ਇਲਾਕੇ ਦੀ ਸੰਗਤ ਵੱਲੋਂ 18ਵੀਂ ਮਹਾਨ ਪੈਦਲ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਮਿਤੀ 18 ਨਵੰਬਰ ਨੂੰ ਸਵੇਰੇ 3 ਵਜੇ ਸਜਾਈ ਜਾਵੇਗੀ। ਪੈਦਲ ਯਾਤਰਾ ਸੈਦਪੁਰ, ਟਿੱਬਾ, ਬਿਧੀਪੁਰ, ਤਲਵੰਡੀ ਚੌਧਰੀਆਂ, ਪੱਮਣਾ, ਸ਼ਾਲਾਪੁਰ, ਸਵਾਲ, ਸਰਾਏ ਜੱਟਾਂ, ਮੇਵਾ ਸਿੰਘ ਵਾਲਾ, ਕੁਲੀਆਂ, ਅਦਾਲਤ ਚੱਕ ਤੋਂ ਹੁੰਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇਗੀ।

About thatta

Leave a Reply

Your email address will not be published.

Scroll To Top
error: