Home / ਤਾਜ਼ਾ ਖਬਰਾਂ / ਬੂਲਪੁਰ

Category Archives: ਬੂਲਪੁਰ

Feed Subscription

ਪਿੰਡ ਬੂਲਪੁਰ: ਸਰਵਣ ਸਿੰਘ ਚੰਦੀ ਲਵਲੀ ਯੂਨੀਵਰਸਿਟੀ ਦੇ ਬੋਰਡ ਆਫ਼ ਸਟੱਡੀ ਦੇ ਮੈਂਬਰ ਨਿਯੁਕਤ।

ਪਿੰਡ ਬੂਲਪੁਰ: ਸਰਵਣ ਸਿੰਘ ਚੰਦੀ ਲਵਲੀ ਯੂਨੀਵਰਸਿਟੀ ਦੇ ਬੋਰਡ ਆਫ਼ ਸਟੱਡੀ ਦੇ ਮੈਂਬਰ ਨਿਯੁਕਤ।

ਲਵਲੀ ਯੂਨੀਵਰਸਿਟੀ ਫਗਵਾੜਾ ਨੇ ਰਾਜ ਪੁਰਸਕਾਰੀ ਕਿਸਾਨ ਸਰਵਣ ਸਿੰਘ ਚੰਦੀ ਨੂੰ ਯੂਨੀਵਰਸਿਟੀ ਦੇ ਬੋਰਡ ਆਫ਼ ਸਟੱਡੀ ਦਾ ਮੈਂਬਰ ਨਿਯੁਕਤ ਕੀਤਾ ਹੈ।| ਆਪਣੀ ਨਿਯੁਕਤੀ ‘ਤੇ ਸਰਵਣ ਸਿੰਘ ਚੰਦੀ ਨੇ ਲਵਲੀ ਯੂਨੀਵਰਸਿਟੀ ਦੇ ਚੇਅਰਮੈਨ ਰਮੇਸ਼ ਮਿੱਤਲ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਯੂਨੀਵਰਸਿਟੀ ...

Read More »

ਪ੍ਰਵਾਸੀ ਭਾਰਤੀ ਗੁਰਦੀਪ ਸਿੰਘ ਬੂਲਪੁਰ ਵੱਲੋਂ ਸਕੂਲ ਨੂੰ ਸਹਾਇਤਾ ਰਾਸ਼ੀ ਭੇਂਟ

ਪ੍ਰਵਾਸੀ ਭਾਰਤੀ ਗੁਰਦੀਪ ਸਿੰਘ ਬੂਲਪੁਰ ਵੱਲੋਂ ਸਕੂਲ ਨੂੰ ਸਹਾਇਤਾ ਰਾਸ਼ੀ ਭੇਂਟ

ਪ੍ਰਵਾਸੀ ਭਾਰਤੀ ਸਰਕਾਰੀ ਸਕੂਲਾਂ ਦੀ ਬੇਹਤਰੀ ਲਈ ਆਪਣਾ ਯੋਗਦਾਨ ਪਾ ਕੇ ਇਹਨ੍ਹਾਂ ਸਕੂਲ਼ਾਂ ਨੂੰ ਅਜੋਕੇ ਦੌਰ ਦੇ ਹਾਣੀ ਬਣਾ ਸਕਦੇ ਹਨਤਾਂ ਜੋ ਇਹਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਵੀ ਉਹ ਸਭ ਸਹੂਲਤਾਂ ਮਿਲ ਸਕਣ ਜੋ ਫੰਡਾਂ ਦੀ ਘਾਟ ਕਾਰਣ ਬੱਚਿਆਂ ...

Read More »

ਪਿੰਡ ਬੂਲਪੁਰ ਦੇ ਇਸ ਵਿਅਕਤੀ ਨੇ 500-500 ‘ਚ ਰਾਣੀ-ਮੱਖੀ ਵੇਚ ਬਣਾਇਆ ਲੱਖਾਂ ਦਾ ਕਾਰੋਬਾਰ

ਪਿੰਡ ਬੂਲਪੁਰ ਦੇ ਇਸ ਵਿਅਕਤੀ ਨੇ 500-500 ‘ਚ ਰਾਣੀ-ਮੱਖੀ ਵੇਚ ਬਣਾਇਆ ਲੱਖਾਂ ਦਾ ਕਾਰੋਬਾਰ

ਇੱਕ ਬੰਦੇ ਨੇ 500-500 ਰੁਪਏ ਵਿੱਚ ਇੱਕ-ਇੱਕ ‘ਰਾਣੀ’ ਵੇਚ ਕੇ ਲੱਖਾਂ ਰੁਪਏ ਦਾ ਕੰਮ-ਕਾਜ ਖੜ੍ਹਾ ਕਰ ਲਿਆ। ਇਹ ਮਜ਼ਾਕ ਨਹੀਂ ਹਕੀਕਤ ਹੈ। ਜਿਸ ਰਾਣੀ ਦੀ ਵਿੱਕਰੀ 500 ਰੁਪਏ ਵਿੱਚ ਹੋ ਰਹੀ ਹੈ, ਉਹ ਮਧੂ ਮੱਖੀਆਂ ਦੀ ਰਾਣੀ ‘ਕ‍ਵੀਨ ਬੀ’ ਹੈ। ...

Read More »

ਪਿੰਡ ਬੂਲਪੁਰ ਵਿਖੇ ਬਾਬਾ ਬੀਰ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।

ਪਿੰਡ ਬੂਲਪੁਰ ਵਿਖੇ ਬਾਬਾ ਬੀਰ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।

ਗੁਰਦੁਆਰਾ ਪ੍ਰਬੰਧਕ ਕਮੇਟੀ ਬੂਲਪੁਰ ਦੇ ਸਾਂਝੇ ਸਹਿਯੋਗ ਨਾਲ ਬਾਬਾ ਬੀਰ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਵਿਚ ਹਰ ਸਾਲ ਦੀ ਤਰ੍ਹਾਂ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਬੂਲਪੁਰ ...

Read More »

ਪਿੰਡ ਬੂਲਪੁਰ ਵਿਖੇ ਬਾਬਾ ਬੀਰ ਸਿੰਘ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਅੱਜ।

ਪਿੰਡ ਬੂਲਪੁਰ ਵਿਖੇ ਬਾਬਾ ਬੀਰ ਸਿੰਘ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਅੱਜ।

ਬਾਬਾ ਬੀਰ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਹਰ ਸਾਲ ਦੀ ਤਰ੍ਹਾਂ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ 14 ਮਈ ਨੂੰ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਬੂਲਪੁਰ ਦੇ ਪ੍ਰਧਾਨ ਮਾਸਟਰ ਕੇਵਲ ...

Read More »

ਟਰਬਨ ਪਰਾਈਡ ਦਸਤਾਰ ਅਕੈਡਮੀ ਵੱਲੋਂ ਪਿੰਡ ਬੂਲਪੁਰ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ।

ਟਰਬਨ ਪਰਾਈਡ ਦਸਤਾਰ ਅਕੈਡਮੀ ਵੱਲੋਂ ਪਿੰਡ ਬੂਲਪੁਰ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ।

 ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਬਾਬਾ ਬੀਰ ਸਿੰਘ ਸੇਵਾ ਸੁਸਾਇਟੀ ਬੂਲਪੁਰ ਵੱਲੋਂ ਦਸ ਰੋਜ਼ਾ ਦਸਤਾਰ ਸਿਖਲਾਈ ਕੈਪ ਤੇ ਪਲੇਠੇ ਦਸਤਾਰ ਮੁਕਾਬਲੇ ਗੁਰਦੁਆਰਾ ਬਾਬਾ ਬੀਰ ਸਿੰਘ ਬੂਲਪੁਰ ਵਿਖੇ ਕਰਵਾਏ ਗਏ | ਜਿਸ ਵਿਚ ਪਹਿਲੇ ਦਸ ਦਿਨ ਦਸਤਾਰ ਸਿਖਲਾਈ ਕੈਪ ...

Read More »

ਮਾਸਟਰ ਦੇਸ ਰਾਜ ਬੂਲਪੁਰ ਦੀ ਮਾਤਾ ਕਰਤਾਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਮਾਸਟਰ ਦੇਸ ਰਾਜ ਬੂਲਪੁਰ ਦੀ ਮਾਤਾ ਕਰਤਾਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਸਾਬਕਾ ਬੀ. ਪੀ. ਈ. ਓ. ਮਾ. ਦੇਸ ਰਾਜ ਦੇ ਮਾਤਾ ਕਰਤਾਰ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦੀ ਅੰਤਿਮ ਅਰਦਾਸ ਲਈ ਰੱਖੇ ਗਏ ਸੁਖਮਣੀ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਬੂਲਪੁਰ ਵਿਖੇ ਪਾਏ ਗਏ | ਉਪਰੰਤ ...

Read More »

ਪਿੰਡ ਬੂਲਪੁਰ ਵਿੱਚ ਮੁਫਤ ਦਸਤਾਰ ਸਿਖਲਾਈ ਕੈਂਪ 23 ਤੋਂ 31 ਦਸੰਬਰ ਤੱਕ ਲਗਾਇਆ ਜਾ ਰਿਹਾ ਹੈ।

ਪਿੰਡ ਬੂਲਪੁਰ ਵਿੱਚ ਮੁਫਤ ਦਸਤਾਰ ਸਿਖਲਾਈ ਕੈਂਪ 23 ਤੋਂ 31 ਦਸੰਬਰ ਤੱਕ ਲਗਾਇਆ ਜਾ ਰਿਹਾ ਹੈ।

ਟਰਬਨ ਪ੍ਰਾਈਡ ਦਸਤਾਰ ਅਕੈਡਮੀ ਵੱਲੋਂ ਸੁਹੱਪਣਦੀਪ ਸਿੰਘ ਮੋਮੀ ਅਤੇ ਪਵਨਦੀਪ ਸਿੰਘ ਕਾਹਨਾ ਦੀ ਦੇਖ-ਰੇਖ ਹੇਠ ਮੁਫ਼ਤ ਦਸਤਾਰ ਸਿਖਲਾਈ ਕੈਂਪ ਪਿੰਡ ਬੂਲਪੁਰ ਵਿਖੇ ਮਿਤੀ 23 ਦਸੰਬਰ 2016 ਤੋਂ 31 ਦਸੰਬਰ 2016 ਤੱਕ ਸ਼ਾਮ 4.30 ਵਜੇ ਤੋਂ 6.00 ਵਜੇ ਤੱਕ ਲਗਾਇਆ ਜਾਵੇਗਾ। ਇਸ ...

Read More »

ਮਾਤਾ ਕਰਤਾਰ ਕੌਰ ਬੂਲਪੁਰ ਨਮਿੱਤ ਪਾਠ ਦਾ ਭੋਗ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 21 ਦਸੰਬਰ ਨੂੰ।

ਮਾਤਾ ਕਰਤਾਰ ਕੌਰ ਬੂਲਪੁਰ ਨਮਿੱਤ ਪਾਠ ਦਾ ਭੋਗ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 21 ਦਸੰਬਰ ਨੂੰ।

Read More »

ਮਾਸਟਰ ਦੇਸ ਰਾਜ ਨੂੰ ਸਦਮਾ, ਮਾਤਾ ਦਾ ਦਿਹਾਂਤ

ਮਾਸਟਰ ਦੇਸ ਰਾਜ ਨੂੰ ਸਦਮਾ, ਮਾਤਾ ਦਾ ਦਿਹਾਂਤ

ਸਾਬਕਾ ਬਲਾਕ ਸਿੱਖਿਆ ਅਧਿਕਾਰੀ, ਸੀਨੀਅਰ ਪੱਤਰਕਾਰ ਤੇ ਵੱਖ-ਵੱਖ ਮੁਲਾਜ਼ਮ ਕਿਰਤੀ ਜਥੇਬੰਦੀਆਂ ਵਿਚ ਮੋਹਰੀ ਰੋਲ ਅਦਾ ਕਰਨ ਵਾਲੇ ਮਾਸਟਰ ਦੇਸ ਰਾਜ ਦੇ ਸਤਿਕਾਰਯੋਗ ਮਾਤਾ ਦਾ ਅੱਜ ਸਵੇਰੇ ਅਚਾਨਕ ਦਿਹਾਂਤ ਹੋ ਗਿਆ | ਵੱਖ-ਵੱਖ ਧਾਰਮਿਕ, ਰਾਜਨੀਤਿਕ, ਸਾਹਿਤਕ ਤੇ ਪੱਤਰਕਾਰ ਭਾਈਚਾਰੇ ਨਾਲ ਸਬੰਧਿਤ ...

Read More »
Scroll To Top
error: